Become a member

Get the best offers and updates relating to Liberty Case News.

― Advertisement ―

spot_img
spot_img
HomeBig Newsਪੰਜਾਬ ਪੁਲਸ ਦੇ DIG ਨੂੰ CBI ਨੇ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਸ ਦੇ DIG ਨੂੰ CBI ਨੇ ਕੀਤਾ ਗ੍ਰਿਫ਼ਤਾਰ

 

ਜਲੰਧਰ – ਸੀ. ਬੀ. ਆਈ. ਨੇ ਪੰਜਾਬ ਪੁਲਸ ਦੇ ਡੀ.ਆਈ.ਜੀ. ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਦਰਅਸਲ ਸੀ. ਬੀ. ਆਈ. ਨੇ  ਰੋਪੜ ਰੇਂਜ ਦੇ ਡੀ. ਆਈ. ਜੀ. ਨੂੰ ਗ੍ਰਿਫ਼ਤਾਰ ਕੀਤਾ ਹੈ। ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ‘ਤੇ ਰਿਸ਼ਵਤ ਲੈਣ ਦੇ ਦੋਸ਼ ਲੱਗੇ ਹਨ। ਡੀਆਈਜੀ ਨੂੰ ਰਿਸ਼ਵਤ ਲੈਂਦੇ ਫੜਿਆ ਗਿਆ ਹੈ।

 

ਸੀ. ਬੀ. ਆਈ. ਅਧਿਕਾਰੀਆਂ ਅਨੁਸਾਰ DIG ਹਰਚਰਨ ਸਿੰਘ ਭੁੱਲਰ ਉੱਤੇ ਇਕ ਮਾਮਲੇ ‘ਚ ਰਿਸ਼ਵਤ ਲੈਣ ਦੀ ਸ਼ਿਕਾਇਤ ਮਿਲੀ ਸੀ, ਜਿਸ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ ਨੇ ਕਾਰਵਾਈ ਕਰਦੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ। ਸੀ. ਬੀ. ਆਈ. ਵੱਲੋਂ ਇਸ ਮਾਮਲੇ ਨਾਲ ਜੁੜੇ ਕੁਝ ਹੋਰ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।