ਦੇਹਰਾਦੂਨ : ਉੱਤਰਾਖੰਡ ਵਿੱਚ ਪੈ ਰਹੇ ਭਾਰੀ ਮੀਂਹ ਕਾਰਨ ਤਬਾਹੀ ਮਚ ਰਹੀ ਹੈ, ਜੋ ਰੁੱਕਣ ਦਾ ਨਾਮ ਨਹੀਂ ਲੈ ਰਹੀ। ਰੁਦਰਪ੍ਰਯਾਗ ਅਤੇ ਚਮੋਲੀ ਜ਼ਿਲ੍ਹੇ ਦੇ ਕੁਝ ਇਲਾਕਿਆਂ ਵਿੱਚ ਵੀਰਵਾਰ ਅਤੇ ਸ਼ੁੱਕਰਵਾਰ ਦੀ ਵਿਚਕਾਰਲੀ ਰਾਤ ਨੂੰ ਬੱਦਲ ਫਟਣ ਦੀ ਘਟਨਾ ਵਾਪਰ ਗਈ। ਇਸ ਕਹਿਰ ਕਾਰਨ ਕੁਝ ਪਰਿਵਾਰਾਂ ਦੇ ਫਸੇ ਹੋਣ ਦੀ ਖ਼ਬਰ ਹੈ। ਇਸ ਦੌਰਾਨ 2 ਲੋਕਾਂ ਦੇ ਲਾਪਤਾ ਹੋਣ ਦਾ ਪਤਾ ਲੱਗਾ ਹੈ। ਸਥਾਨਕ ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਉਤਰਾਖੰਡ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਪੁਲਸ ਪ੍ਰਭਾਵਿਤ ਇਲਾਕਿਆਂ ਵਿੱਚ ਐਲਾਨ ਕਰਕੇ ਲੋਕਾਂ ਨੂੰ ਸੁਚੇਤ ਕਰ ਰਹੀ ਹੈ।
ਉੱਤਰਾਖੰਡ ‘ਚ ਫਟਿਆ ਬੱਦਲ, ਮਚ ਗਈ ਤਬਾਹੀ!
Latest Articel
MLA ਗੁਰਦੀਪ ਰੰਧਾਵਾ ਤੇ ਸ਼ਮਸ਼ੇਰ ਸਿੰਘ ਨੇ ਖੁਦ ਹੈਲੀਕਾਪਟਰ ਰਾਹੀਂ ਹੜ੍ਹ ਪ੍ਰਭਾਵਿਤ ਪਿੰਡਾਂ ਤੱਕ...
ਰਦਾਸਪੁਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਾਨਵਤਾ ਪੱਖੀ ਪਹੁੰਚ ਅਪਣਾਉਂਦੇ ਹੋਏ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਪਰਿਵਾਰਾਂ ਨੂੰ ਰਾਹਤ...
ਵਿਧਾਇਕ ਨਰਿੰਦਰ ਪਾਲ ਸਵਨਾ ਰਾਸ਼ਨ ਲੈ ਕੇ ਹੜ੍ਹ ਪ੍ਰਭਾਵਿਤ ਪਿੰਡਾਂ ’ਚ ਪੁੱਜੇ
ਫਾਜ਼ਿਲਕਾ: ਪਿਛਲੇ ਹਿਸਿਆਂ ਵਿਚ ਲਗਾਤਾਰੀ ਭਾਰੀ ਬਾਰਸ਼ਾਂ ਪੈਣ ਕਾਰਨ ਪਾਣੀ ਦਾ ਪੱਧਰ ਜ਼ਰੂਰ ਵਧਿਆ ਹੈ ਪਰ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਲਗਾਤਾਰ...
20 ਤੋਂ ਵੱਧ ਕਾਲਜਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪੈ ਗਈਆਂ...
ਨੈਸ਼ਨਲ ਡੈਸਕ: ਦਿੱਲੀ 'ਚ ਬੰਬ ਧਮਕੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਪਿਛਲੇ ਕੁਝ ਹਫ਼ਤਿਆਂ 'ਚ ਸਕੂਲਾਂ ਅਤੇ ਹਸਪਤਾਲਾਂ ਤੋਂ ਬਾਅਦ...
ਭਾਜਪਾ ਆਗੂ ਅਸ਼ਵਨੀ ਸ਼ਰਮਾ ਨੂੰ ਡੂੰਘਾ ਸਦਮਾ, ਵੱਡੇ ਭਰਾ ਰਾਮ ਪ੍ਰਸਾਦ ਸ਼ਰਮਾ ਦਾ ਦਿਹਾਂਤ
ਚੰਡੀਗੜ੍ਹ : ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਡੂੰਘਾ ਸਦਮਾ ਲੱਗਾ ਹੈ। ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਰਾਮ ਪ੍ਰਸਾਦ ਸ਼ਰਮਾ ਦਾ ਦਿਹਾਂਤ...
ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਸਰਪੰਚੀ ਚੋਣ ਲੜਨ ਵਾਲੇ ਖ਼ਿਲਾਫ਼ ਮਾਮਲਾ ਦਰਜ
ਫਿਰੋਜ਼ਪੁਰ : ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਅਧੀਨ ਪੈਂਦੀ ਬਸਤੀ ਪਿਆਰੇਆਣਾ ਵਿਚ ਇਕ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਸਰਪੰਚੀ...