Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਅਹੁਦੇਦਾਰਾਂ ਤੇ ਵਲੰਟੀਅਰਾਂ ਨਾਲ ਮੀਟਿੰਗ ਕਰਨ...

ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਅਹੁਦੇਦਾਰਾਂ ਤੇ ਵਲੰਟੀਅਰਾਂ ਨਾਲ ਮੀਟਿੰਗ ਕਰਨ ਪਹੁੰਚੇ CM ਮਾਨ

 

 

ਤਰਨਤਾਰਨ – ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਦੌਰਾਨ ਅਹੁਦੇਦਾਰਾਂ ਅਤੇ ਵਲੰਟੀਅਰਾਂ ਨਾਲ ਮੀਟਿੰਗ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਤਰਨਤਾਰਨ ਪੁੱਜੇ। ਇਸ ਦੌਰਾਨ ਉਨ੍ਹਾਂ ਨਾਲ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਤੇ ਸੂਬਾ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕ ਸ਼ੈਰੀ ਕਲਸੀ ਅਤੇ ਸਾਬਕਾ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੀ ਪਤਨੀ ਨਵਜੋਤ ਕੌਰ ਸੋਹਲ ਆਦਿ ਵੀ ਮੌਜੂਦ ਸਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਮੱਥਾ ਟੇਕਿਆ ਗਿਆ।