ਲੁਧਿਆਣਾ: ਬੀਤੀ ਦੇਰ ਰਾਤ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦਾ ਗੋਲ਼ੀ ਲੱਗਣ ਨਾਲ ਦੇਹਾਂਤ ਹੋ ਗਿਆ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਪਰਿਵਾਰ ਦੇ ਨਾਲ ਹਮਦਰਦੀ ਜਤਾਉਂਦਿਆਂ ਪਰਮਾਤਮਾ ਅੱਗੇ ਉਨ੍ਹਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ ਹੈ। CM ਮਾਨ ਨੇ ਟਵੀਟ ਕਰ ਲਿਖਿਆ, “ਲੁਧਿਆਣਾ ਪੱਛਮੀ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਗੁਰਪ੍ਰੀਤ ਗੋਗੀ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਗੋਗੀ ਜੀ ਬੇਹੱਦ ਵਧੀਆ ਇਨਸਾਨ ਸਨ। ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਦੁਖਦਾਈ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ। ਵਾਹਿਗੁਰੂ ਵਾਹਿਗੁਰੂ।”
MLA ਗੁਰਪ੍ਰੀਤ ਗੋਗੀ ਦੇ ਦੇਹਾਂਤ ‘ਤੇ CM ਮਾਨ ਦਾ ਪਹਿਲਾ ਬਿਆਨ
Latest Articel
ਸ਼ਾਮ ਤੱਕ ਫੀਲਡ ‘ਚ ਸਨ MLA ਗੋਗੀ, ਕਈ ਲੋਕਾਂ ਨਾਲ ਕੀਤੀ ਸੀ ਗੱਲਬਾਤ
ਲੁਧਿਆਣਾ-: ਸ਼ੁੱਕਰਵਾਰ ਦੇਰ ਰਾਤ ਜਿਵੇਂ ਹੀ ਵੈਸਟ ਹਲਕੇ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲ਼ੀ ਲੱਗਣ ਕਾਰਨ ਮੌਤ ਦੀ ਖ਼ਬਰ ਸਾਹਮਣੇ ਆਈ ਤਾਂ ਇਕਦਮ ਸ਼ਹਿਰ...
ਚੰਡੀਗੜ੍ਹ ‘ਚ ਮੁੱਖ ਸਕੱਤਰ ਦੇ ਮੁੱਦੇ ‘ਤੇ ‘ਆਪ’ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ...
ਚੰਡੀਗੜ੍ਹ, 10 ਜਨਵਰੀ
ਆਮ ਆਦਮੀ ਪਾਰਟੀ (ਆਪ) ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੇਂਦਰ ਸਰਕਾਰ ਵੱਲੋਂ ਸਲਾਹਕਾਰ ਦੀ ਥਾਂ 'ਤੇ...
ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ...
ਚੰਡੀਗੜ੍ਹ, 10 ਜਨਵਰੀ
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸ਼ੁਕਰਵਾਰ ਨੂੰ ਚੰਡੀਗੜ੍ਹ ਵਿਖੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ...
ਕੈਬਨਿਟ ਮੰਤਰੀਆਂ ਵੱਲੋਂ ਜੰਗਲਾਤ ਵਰਕਰਜ਼ ਯੂਨੀਅਨ ਨਾਲ ਮੁਲਾਕਾਤ
ਚੰਡੀਗੜ੍ਹ, 10 ਜਨਵਰੀ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਜੰਗਲਾਤ ਵਰਕਰਜ਼...
ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਖੰਨਾ ਵਿੱਚ ‘ਧੀਆਂ ਦੀ...
ਚੰਡੀਗੜ੍ਹ, 10 ਜਨਵਰੀ :
ਨਵਜੰਮੀਆ ਬੱਚੀਆ ਨੂੰ ਸਮਾਜ ਵਿੱਚ ਸਮਾਨਤਾ ਦਾ ਅਧਿਕਾਰ ਦਿਵਾਉਣ ਅਤੇ ਸੂਬੇ ਦੇ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਲਈ ਧੀਆਂ ਦੀ...