Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ...

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ

 

ਅੰਮ੍ਰਿਤਸਰ- ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਸੁਰੱਖਿਆ ਅਧਿਕਾਰੀ ਵੀ ਸਨ। ਉਨ੍ਹਾਂ ਪਰਿਕਰਮਾ ਕਰਨ ਤੋਂ ਬਾਅਦ ਗੁਰੂ ਘਰ ਮੱਥਾ ਟੇਕਿਆ। ਉਨ੍ਹਾਂ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਮੌਕੇ ਉਨ੍ਹਾਂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ।