Saturday, January 4, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ, ਮਾਮਲਾ...

ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ, ਮਾਮਲਾ ਦਰਜ

 

 

 

ਫਿਰੋਜ਼ਪੁਰ  : ਇਕ ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 6 ਲੱਖ 15 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ ਪੁੱਤਰ ਵੀਰ ਸਿੰਘ ਵਾਸੀ ਗੰਗਾਨਗਰ ਰਾਜਸਥਾਨ ਨੇ ਦੱਸਿਆ ਕਿ ਦੋਸ਼ੀ ਦਵਿੰਦਰ ਸਿੰਘ ਪੁੱਤਰ ਸ਼ਵਿੰਦਰ ਸਿੰਘ ਵਾਸੀ ਰਾਮੇਵਾਲਾ ਜ਼ਿਲ੍ਹਾ ਫਿਰੋਜ਼ਪੁਰ ਨੇ ਉਸ ਦੇ ਲੜਕੇ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦਿੱਤਾ ਸੀ।

ਇਸ ਤਰ੍ਹਾਂ ਉਸ ਨੇ 6 ਲੱਖ 15 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਜਾਂਚ ਕਰਤਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਬਾਅਦ ਪੜਤਾਲ ਉਕਤ ਦੋਸ਼ੀ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।