ਚੰਡੀਗੜ੍ਹ: ਪੰਜਾਬ ਚ ਲੋਕ ਸਭਾ ਚੋਣਾਂ ਦੇ ਲਈ ਨਾਮਜਦਗੀ ਪੱਤਰ ਦਾਖਲ ਕਰਨ ਲਈ ਆਖਰੀ ਮਿਤੀ ਵਾਲੇ ਦਿਨ 209 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਗੁਰਦਾਸਪੁਰ ਤੋਂ 29 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਖਡੂਰ ਸਾਹਿਬ ਤੋਂ 20 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ, ਜਲੰਧਰ ਤੋਂ 10 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ, ਆਨੰਦਪੁਰ ਸਾਹਿਬ ਤੋਂ 19 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਲੁਧਿਆਣਾ ਤੋਂ 19 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਸੰਗਰੂਰ ਤੋਂ 16 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ, ਪਟਿਆਲਾ ਤੋਂ 21 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ, ਫਰੀਦਕੋਟ ਤੋਂ 8 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਬਠਿੰਡਾ ਤੋਂ 14 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ