ਜਲੰਧਰ ਤੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਬੇਕਾਬੂ ਹੋ ਕੇ ਇੱਕ ਟਾਟਾ ਪਿਕਅੱਪ ਵਿੱਚ ਟਕਰਾ ਗਈ। ਇਸ ਤੋਂ ਬਾਅਦ ਬੱਸ ਕਈ ਫੁੱਟ ਹੇਠਾਂ ਖੱਡ ਵਿੱਚ ਡਿੱਗ ਗਈ। ਮੋਗਾ ਦੇ ਧਰਮਕੋਟ ਦੇ ਕੋਲ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਜਲੰਧਰ ਤੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਬੇਕਾਬੂ ਹੋ ਕੇ ਇੱਕ ਟਾਟਾ ਪਿਕਅੱਪ ਵਿੱਚ ਟਕਰਾ ਗਈ। ਇਸ ਤੋਂ ਬਾਅਦ ਬੱਸ ਕਈ ਫੁੱਟ ਹੇਠਾਂ ਖੱਡ ਵਿੱਚ ਡਿੱਗ ਗਈ। ਇਸ ਦੌਰਾਨ ਕਈ ਲੋਕ ਜ਼ਖ਼ਮੀ ਹੋ ਗਏ। ਉੱਥੇ ਹੀ ਮੌਕੇ ‘ਤੇ ਪੁਲਿਸ ਨੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।