ਚੰਡੀਗੜ੍ਹ: ਪੰਜਾਬ ਪੁਲਸ ਦੇ ਜ਼ਿਲ੍ਹਾ ਕਾਡਰ ਤੇ ਆਰਮਡ ਕਾਡਰ ’ਚ ਤਾਇਨਾਤ 70 ਇੰਸਪੈਕਟਰਾਂ ਨੂੰ ਡੀ.ਐੱਸ.ਪੀ. ਵਜੋਂ ਤਰੱਕੀ ਦਿੱਤੀ ਗਈ ਹੈ। ਇਨ੍ਹਾਂ ’ਚ ਜ਼ਿਲ੍ਹਾ ਕਾਡਰ ਦੇ 50 ਤੇ ਆਰਮਡ ਕਾਡਰ ਦੇ 20 ਇੰਸਪੈਕਟਰ ਸ਼ਾਮਲ ਹਨ।
ਜ਼ਿਲ੍ਹਾ ਕਾਡਰ ਦੇ ਇੰਸਪੈਕਟਰ ਤੋਂ ਡੀ.ਐੱਸ.ਪੀ. ਬਣਨ ਵਾਲਿਆਂ ’ਚ ਵਿਨੋਦ ਕੁਮਾਰ, ਹਰਬੰਸ ਸਿੰਘ, ਰਾਜੀਵ ਕੁਮਾਰ, ਹਰਪ੍ਰੀਤ ਸਿੰਘ, ਰਾਜਵਿੰਦਰ ਕੌਰ, ਗੁਰਪ੍ਰੀਤ ਸਿੰਘ, ਵਿਜੈ ਪਾਲ ਸਿੰਘ, ਜਗਤਾਰ ਸਿੰਘ, ਸਨਵੀਰ ਸਿੰਘ, ਅਮਰਬੀਰ ਸਿੰਘ, ਅਮਨਦੀਪ ਸਿੰਘ, ਜਸਕਰਨ ਸਿੰਘ, ਗੁਰਵੀਰ ਸਿੰਘ, ਰਣਬੀਰ ਸਿੰਘ, ਅਮਨਦੀਪ ਸਿੰਘ, ਕਿੱਕਰ ਸਿੰਘ, ਗੁਰਸੇਵਕ ਸਿੰਘ, ਸੁਖਦੇਵ ਸਿੰਘ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਸੋਹਨ ਸਿੰਘ, ਹਰਪ੍ਰੀਤ ਸਿੰਘ, ਗੁਰਜੀਤ ਸਿੰਘ, ਸ਼ਿਵ ਕਮਲ ਸਿੰਘ, ਨੀਰਜ ਕੁਮਾਰ, ਦੀਪਇੰਦਰ ਸਿੰਘ, ਅਮਨਦੀਪ ਸਿੰਘ, ਪਰਨੀਤ ਸਿੰਘ, ਮਨੋਜ ਕੁਮਾਰ, ਬਲਜੀਤ ਸਿੰਘ, ਸੰਜੀਵ ਕੁਮਾਰ, ਸੰਦੀਪ ਸਿੰਘ, ਅਨੂਪ ਕੁਮਾਰ, ਪਰਤਾਪ ਸਿੰਘ, ਹਰਿੰਦਰ ਸਿੰਘ, ਹਰਦੀਪ ਸਿੰਘ, ਹਰੀਸ਼ ਕੁਮਾਰ, ਰੁਪਿੰਦਰ ਸਿੰਘ, ਤਰਜਿੰਦਰ ਸਿੰਘ, ਇੰਦਰਪ੍ਰੀਤ ਸਿੰਘ, ਸੰਜੀਵ ਕੁਮਾਰ, ਹਰਜੀਤ ਸਿੰਘ, ਸੁਖਿੰਦਰ ਸਿੰਘ, ਜਸਵਿੰਦਰ ਸਿੰਘ, ਗੋਲਡੀ ਵਿਰਦੀ, ਜਗਜੀਤ ਸਿੰਘ, ਅਮਿਤ ਠਾਕੁਰ, ਗੁਰਪ੍ਰੀਤ ਸਿੰਘ, ਅਮਰਵਿੰਦਰ ਸਿੰਘ, ਹਰਗੁਰਦੇਵ ਸਿੰਘ ਸ਼ਾਮਲ ਹਨ।
ਆਰਮਡ ਕਾਡਰ ’ਚੋਂ ਡੀ.ਐੱਸ.ਪੀ. ਵਜੋਂ ਪਦਉੱਨਤ ਹੋਣ ਵਾਲਿਆਂ ’ਚ ਦੇਵਕੀ ਨੰਦਨ, ਸੀਤਾ ਕੁਮਾਰੀ, ਯਾਦਵਿੰਦਰ ਸਿੰਘ, ਰਮਨਦੀਪ ਸਿੰਘ, ਮਨਜੀਤ ਸਿੰਘ, ਅਸ਼ਵਨੀ ਕੁਮਾਰ, ਦਵਿੰਦਰ ਯਾਦਵ, ਵਰਮੀਤ ਸਿੰਘ, ਸ਼ਰਨਜੀਤ ਸਿੰਘ, ਰਸ਼ਮਿੰਦਰ ਸਿੰਘ, ਭੁਪਿੰਦਰ ਸਿੰਘ, ਹਰਜੀਤ ਸਿੰਘ, ਸੁਭਾਸ਼ ਚੰਦਰ, ਸੁਖਵਿੰਦਰ ਸਿੰਘ, ਮਨਦੀਪ ਸਿੰਘ, ਹਰਮਿੰਦਰ ਸਿੰਘ, ਰਘੂ ਕੁਮਾਰ, ਦਵਿੰਦਰ ਕੁਮਾਰ, ਸੰਦੀਪ ਕੁਮਾਰ ਤੇ ਪਵਨ ਕੁਮਾਰ ਸ਼ਾਮਲ ਹਨ।