ਅੰਮ੍ਰਿਤਸਰ – ਅੰਮ੍ਰਿਤਸਰ ਦੇ ਜੰਮਪਲ ਪ੍ਰਸਿੱਧ ਸਟੈਂਡ ਅਪ ਕਾਮੇਡੀਅਨ ਕਪਿਲ ਸ਼ਰਮਾ ਦੇ ਪ੍ਰਸਿੱਧ ਟੀ.ਵੀ. ਸ਼ੋਅ ਕਪਿਲ ਸ਼ਰਮਾ ਸ਼ੋਅ ਦੀ ਟੀਮ ਦੇ ਮੈਂਬਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਨ੍ਹਾਂ ਕਾਮੇਡੀ ਕਲਾਕਾਰਾਂ ਵਿਚ ਸੁਨੀਲ ਗਰੋਵਰ ਉਰਫ ਗੁੱਥੀ, ਕ੍ਰਿਸ਼ਨਾ ਅਭਿਸ਼ੇਕ, ਕੀਕੂ ਸ਼ਾਰਦਾ ਅਤੇ ਰਾਜੀਵ ਠਾਕੁਰ ਸ਼ਾਮਿਲ ਹਨ।