Become a member

Get the best offers and updates relating to Liberty Case News.

― Advertisement ―

spot_img
spot_img
HomeBig Newsਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਕੀਤੀ...

ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਕੀਤੀ ਗਈ ਛੁੱਟੀ

ਮੋਹਾਲੀ : ਮੋਹਾਲੀ ਜ਼ਿਲ੍ਹੇ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਸਕੂਲਾਂ ਨੂੰ ਫੌਰੀ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ ਅਤੇ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ ਹੈ। ਇਸ ਖ਼ਬਰ ਤੋਂ ਬਾਅਦ ਬੱਚਿਆਂ ਅਤੇ ਮਾਪਿਆਂ ‘ਚ ਘਬਰਾਹਟ ਦਾ ਮਾਹੌਲ ਹੈ। ਜਿਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਉਨ੍ਹਾਂ ‘ਚ ਸ਼ਿਵਾਲਿਕ ਪਬਲਿਕ ਸਕੂਲ, ਪੈਰਾਗੋਨ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-71 ਮਾਨਵ ਮੰਗਲ ਸਕੂਲ, ਇਨਫਿਟ ਜੀਸਸ ਸਮੇਤ ਕਈ ਹੋਰ ਸਕੂਲ ਸ਼ਾਮਲ ਹਨ।